Skip to content
SEHAJDHARA SEHAJDHARA SEHAJDHARA
SEHAJDHARA SEHAJDHARA SEHAJDHARA
  • ਅੰਤਰਰਾਸ਼ਟਰੀ
  • ਸਾਹਿਤ
  • ਸਿੱਖਿਆ
  • ਖੇਡਾਂ
  • ਚੰਡੀਗੜ੍ਹ/ਹਰਿਆਣਾ/ਸ਼ਿਮਲਾ
  • ਪੰਜਾਬ
  • ਬਦਲੀਆ ਅਤੇ ਨਿਯੁਕਤੀਆਂ
  • ਮਨੋਰੰਜਨ
  • ਰਾਸ਼ਟਰੀ
  • ਰਾਜ ਦਰਬਾਰ
  • ਵਿਓਪਾਰ
  • ਵਿਰਾਸਤ
  • ਅੰਤਰਰਾਸ਼ਟਰੀ
  • ਸਾਹਿਤ
  • ਸਿੱਖਿਆ
  • ਖੇਡਾਂ
  • ਚੰਡੀਗੜ੍ਹ/ਹਰਿਆਣਾ/ਸ਼ਿਮਲਾ
  • ਪੰਜਾਬ
  • ਬਦਲੀਆ ਅਤੇ ਨਿਯੁਕਤੀਆਂ
  • ਮਨੋਰੰਜਨ
  • ਰਾਸ਼ਟਰੀ
  • ਰਾਜ ਦਰਬਾਰ
  • ਵਿਓਪਾਰ
  • ਵਿਰਾਸਤ
Close

Search

  • https://www.facebook.com/
  • https://twitter.com/
  • https://t.me/
  • https://www.instagram.com/
  • https://youtube.com/
SEHAJDHARA SEHAJDHARA SEHAJDHARA
SEHAJDHARA SEHAJDHARA SEHAJDHARA
  • ਅੰਤਰਰਾਸ਼ਟਰੀ
  • ਸਾਹਿਤ
  • ਸਿੱਖਿਆ
  • ਖੇਡਾਂ
  • ਚੰਡੀਗੜ੍ਹ/ਹਰਿਆਣਾ/ਸ਼ਿਮਲਾ
  • ਪੰਜਾਬ
  • ਬਦਲੀਆ ਅਤੇ ਨਿਯੁਕਤੀਆਂ
  • ਮਨੋਰੰਜਨ
  • ਰਾਸ਼ਟਰੀ
  • ਰਾਜ ਦਰਬਾਰ
  • ਵਿਓਪਾਰ
  • ਵਿਰਾਸਤ
  • ਅੰਤਰਰਾਸ਼ਟਰੀ
  • ਸਾਹਿਤ
  • ਸਿੱਖਿਆ
  • ਖੇਡਾਂ
  • ਚੰਡੀਗੜ੍ਹ/ਹਰਿਆਣਾ/ਸ਼ਿਮਲਾ
  • ਪੰਜਾਬ
  • ਬਦਲੀਆ ਅਤੇ ਨਿਯੁਕਤੀਆਂ
  • ਮਨੋਰੰਜਨ
  • ਰਾਸ਼ਟਰੀ
  • ਰਾਜ ਦਰਬਾਰ
  • ਵਿਓਪਾਰ
  • ਵਿਰਾਸਤ
Close

Search

  • https://www.facebook.com/
  • https://twitter.com/
  • https://t.me/
  • https://www.instagram.com/
  • https://youtube.com/
ਅੰਤਰਰਾਸ਼ਟਰੀ

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਦਾ ਲੋਕ-ਅਰਪਣ 31 ਜੁਲਾਈ, 2026 ਨੂੰ

By Surjit Suman
6, August 2026 1 Min Read
0

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ਼ ਲਾਇਬਰੇਰੀ ਵਿਖੇ ਰਾਜਿੰਦਰ ਸਿੰਘ ਧੀਮਾਨ ਦੀ ਇੰਗਲੈਂਡ ਯਾਤਰਾ ਦੀ ਅੰਗ੍ਰੇਜੀ ਪੁਸਤਕ ‘The UK journey a Dream Trip to London & Edinburgh’ 31 ਜੁਲਾਈ, 2026 ਨੂੰ ਸਵੇਰੇ 10.30 ਵਜੇ ਲੋਕ ਅਰਪਣ ਕੀਤੀ ਜਾਵੇਗੀ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਦੀਪਕ ਮਨਮੋਹਨ ਸਿੰਘ ਹੋਣਗੇ, ਜਦਕਿ ਡਾ.ਸ਼ਿੰਦਰਪਾਲ ਸਿੰਘ ਅਤੇ ਡਾ. ਨੀਜਾ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ। ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਿੰਸੀਪਲ ਗੁਰਦੇਵ ਪਾਲ ਪ੍ਰਧਾਨਗੀ ਕਰਨਗੇ ਅਤੇ ਇਸ ਪੁਸਤਕ ਬਾਰੇ ਪਰਚਾ ਜਸਵਿੰਦਰ ਸਿੰਘ ਕਾਈਨੌਰ ਪੜ੍ਹਨਗੇ। ਡਾ. ਅਵਤਾਰ ਸਿੰਘ ਪਤੰਗ, ਡਾ. ਹਰਦੀਪ ਕੌਰ ਅਤੇ ਦਲਬੀਰ ਸਰੋਆ ਇਸ ਕਿਤਾਬ ਬਾਰੇ ਵਿਚਾਰ ਚਰਚਾ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਖਰੜ, ਮੋਰਿੰਡਾ ਅਤੇ ਸਰਹਿੰਦ ਤੋਂ ਸਾਹਿਤਕਾਰ, ਵਿਦਵਾਨ ਸੱਜਣ ਤੇ ਬੁੱਧੀਜੀਵੀ ਸ਼ਾਮਲ ਹੋਣਗੇ।

About The Author

Surjit Suman

See author's posts

Author

Surjit Suman

Follow Me
Other Articles
Previous

ਗਮਾਡਾ ਦੀ ਔਸਟੀ ਸਕੀਮ ਤਹਿਤ ਕਿਸਾਨਾਂ ਨੂੰ ਪਲਾਟ ਜਲਦ ਦਿੱਤੇ ਜਾਣ ਦੀ ਮੰਗ

No Comment! Be the first one.

Leave a Reply Cancel reply

Your email address will not be published. Required fields are marked *

Editor in Chief

Surjit Suman

Recent Posts

  • ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਦਾ ਲੋਕ-ਅਰਪਣ 31 ਜੁਲਾਈ, 2026 ਨੂੰ
  • ਗਮਾਡਾ ਦੀ ਔਸਟੀ ਸਕੀਮ ਤਹਿਤ ਕਿਸਾਨਾਂ ਨੂੰ ਪਲਾਟ ਜਲਦ ਦਿੱਤੇ ਜਾਣ ਦੀ ਮੰਗ
  • ਬਾਸਕੇਟਬਾਲ ਦੇ ਸੈਮੀ-ਫਾਈਨਲ ਵਿੱਚ ਪਹੁੰਚੀ 3B1 ਦੀ ਟੀਮ
  • ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਹੋਈ ਪੰਜਾਬ ਪੱਧਰੀ ਬੈਠਕ

Recent Comments

No comments to show.

Archives

  • August 2026

Categories

  • ਅੰਤਰਰਾਸ਼ਟਰੀ

Sehajdhara

    Sehajdhara.in

    • ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਦਾ ਲੋਕ-ਅਰਪਣ 31 ਜੁਲਾਈ, 2026 ਨੂੰ
    • ਗਮਾਡਾ ਦੀ ਔਸਟੀ ਸਕੀਮ ਤਹਿਤ ਕਿਸਾਨਾਂ ਨੂੰ ਪਲਾਟ ਜਲਦ ਦਿੱਤੇ ਜਾਣ ਦੀ ਮੰਗ
    • ਬਾਸਕੇਟਬਾਲ ਦੇ ਸੈਮੀ-ਫਾਈਨਲ ਵਿੱਚ ਪਹੁੰਚੀ 3B1 ਦੀ ਟੀਮ
    • ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ ਹੋਈ ਪੰਜਾਬ ਪੱਧਰੀ ਬੈਠਕ
    Copyright 2026 — SEHAJDHARA. All rights reserved.